ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਗ੍ਰਿਫ਼ਤਾਰ

ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਕਤੂਬਰ

ਥਾਣਾ ਡਿਵੀਜ਼ਨ ਨੰਬਰ-6 ਦੀ ਪੁਲੀਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵੱਲੋਂ ਗੁਆਂਢ ਵਿਚ ਰਹਿੰਦੀ ਤਿੰਨ ਸਾਲਾ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ ਹੈ। ਲੜਕੀ ਦੀ ਮਾਤਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਤੇ ਉਸ ਦਾ ਪਤੀ ਕੰਮਾਂ ’ਤੇ ਗੲੇ ਹੋਏ ਸਨ ਤੇ ਉਸ ਦਾ ਛੋਟਾ ਲੜਕਾ ਤੇ ਤਿੰਨ ਸਾਲ ਦੀ ਲੜਕੀ ਘਰ ਵਿੱਚ ਹੀ ਸਨ। ਜਦੋਂ ਉਹ ਸ਼ਾਮ ਨੂੰ ਕੰਮ ਤੋਂ ਵਾਪਸ ਆਏ ਤਾਂ ਉਸ ਦੀ ਲੜਕੀ ਸਹਿਮੀ ਹੋਈ ਸੀ ਅਤੇ ਗੁੰਮ-ਸੁੰਮ ਹੋਣ ਕਰ ਕੇ ਕੁਝ ਨਹੀਂ ਦੱਸ ਰਹੀ ਸੀ। ਉਸ ਦੇ ਲੜਕੇ ਨੇ ਦੱਸਿਆ ਕਿ ਗੁਆਂਢ ਵਿੱਚ ਰਹਿੰਦਾ ਕਰਨ ਕੁਮਾਰ ਉਸ ਨੂੰ ਆਪਣੇ ਕਮਰੇ ਵਿੱਚ ਲੈ ਕੇ ਗਿਆ ਸੀ, ਜਿੱਥੇ ਉਸ ਨੇ ਬੱਚੀ ਨਾਲ ਗਲਤ ਕੰਮ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All