ਚੋਰੀ ਦੇ 14 ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ

ਚੋਰੀ ਦੇ 14 ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 18 ਸਤੰਬਰ

ਜਲਦੀ ਪੈਸੇ ਕਮਾਉਣ ਦੇ ਚੱਕਰ ਅਤੇ ਨਸ਼ਾ ਪੂਰਤੀ ਦੇ ਲਈ ਦੋ ਪਹੀਆ ਵਾਹਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਥਾਣਾ ਸ਼ਿਮਲਾਪੁਰੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਪੁਲੀਸ ਨੇ ਮੌਕੇ ’ਤੇ ਇੱਕ ਅਤੇ ਪੁੱਛਗਿਛ ਤੋਂ ਬਾਅਦ 13 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਲੁਹਾਰਾ ਦੀ ਗਿੱਲ ਕਲੋਨੀ ਵਾਸੀ ਸੰਨੀ ਕਪੂਰ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਉਸਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਨੇ ਕਬੀਰ ਨਗਰ ਵਾਸੀ ਇੰਦਰਜੀਤ ਸਿੰਘ ਸੋਨੂੰ, ਡਾਬਾ ਰੋਡ ਦੇ ਨਿਊ ਅਮਨ ਨਗਰ ਵਾਸੀ ਮੋਹਨ ਸਿੰਘ ਉਰਫ਼ ਮੋਨੂੰ ਤੇ ਨਿਊ ਗੁਰਪਾਲ ਨਗਰ ਵਾਸੀ ਅਮਨਦੀਪ ਸਿੰਘ ਉਰਫ਼ ਅਮਨ ਦੇ ਖਿਲਾਫ਼ ਵੀ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਮੁਲਜ਼ਮ ਇਸ ਸਮੇਂ ਵੀ ਚੋਰੀ ਵਾਹਨ ਲੈ ਕੇ ਇਲਾਕੇ ’ਚ ਘੁੰਮ ਰਿਹਾ ਹੈ। ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਉਸ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁੱਛਗਿੱਛ ’ਚ ਪਤਾ ਲੱਗਿਆ ਕਿ ਮੁਲਜ਼ਮ ਨੇ ਚੋਰੀ ਦਾ ਇੱਕ ਮੋਟਰਸਾਈਕਲ ਆਪਣੇ ਭਰਾ ਘਰ ਰੱਖਿਆ ਸੀ, ਜਿਥੇ ਛਾਪੇ ਮਾਰ ਕੇ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ। ਉਸ ਤੋਂ ਬਾਅਦ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 12 ਹੋਰ ਵਾਹਨ ਬਰਾਮਦ ਕੀਤੇ। ਪੁਲੀਸ ਮੁਲਜ਼ਮ ਤੋਂ ਪੁੱਛਗਿਛ ਕਰ ਫ਼ਰਾਰ ਚੱਲ ਰਹੇ ਮੁਲਜ਼ਮਾਂ ਦਾ ਪਤਾ ਲਾਉਣ ’ਚ ਲੱਗੀ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All