ਚਾਰ ਜੰਗਲੀ ਸੂਰਾਂ ਸਮੇਤ ਗ੍ਰਿਫ਼ਤਾਰ
ਲੁਧਿਆਣਾ: ਥਾਣਾ ਮੋਤੀ ਨਗਰ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚਾਰ ਜੰਗਲੀ ਸੂਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਵਣ ਰੇਜ ਅਫ਼ਸਰ ਲੁਧਿਆਣਾ ਨਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਖੰਨਾ ਕੁਮਾਰ ਵਾਸੀ ਬਾਲਮੀਕਿ ਮੁਹੱਲਾ ਨੇੜੇ...
Advertisement
ਲੁਧਿਆਣਾ:
ਥਾਣਾ ਮੋਤੀ ਨਗਰ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚਾਰ ਜੰਗਲੀ ਸੂਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਵਣ ਰੇਜ ਅਫ਼ਸਰ ਲੁਧਿਆਣਾ ਨਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਖੰਨਾ ਕੁਮਾਰ ਵਾਸੀ ਬਾਲਮੀਕਿ ਮੁਹੱਲਾ ਨੇੜੇ ਚੀਮਾ ਚੌਕ ਦੇ ਘਰ ਛਾਪੇਮਾਰੀ ਕਰਕੇ 4 ਜੰਗਲੀ ਜੀਵ ਸੂਰ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×