ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਜਾਇਜ਼ ਸ਼ਰਾਬ ਸਣੇ ਕਾਬੂ

ਪੱਤਰ ਪ੍ਰੇਰਕ ਸਮਰਾਲਾ, 3 ਜੁਲਾਈ ਕੂੰਮਕਲਾਂ ਪੁਲੀਸ ਵੱਲੋਂ 32 ਬੋਤਲਾਂ ਸ਼ਰਾਬ ਸਣੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਾਸੀ ਬੌਂਕੜ ਗੁੱਜਰਾਂ ਵਜੋਂ ਹੋਈ ਹੈ। ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲੀਸ...
Advertisement

ਪੱਤਰ ਪ੍ਰੇਰਕ

ਸਮਰਾਲਾ, 3 ਜੁਲਾਈ

Advertisement

ਕੂੰਮਕਲਾਂ ਪੁਲੀਸ ਵੱਲੋਂ 32 ਬੋਤਲਾਂ ਸ਼ਰਾਬ ਸਣੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਾਸੀ ਬੌਂਕੜ ਗੁੱਜਰਾਂ ਵਜੋਂ ਹੋਈ ਹੈ। ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲੀਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ/ਵਹੀਕਲਾਂ ਦੇ ਸਬੰਧ ਵਿਚ ਕੂੰਮਕਲਾਂ ਮੰਡੀ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਦਵਿੰਦਰ ਸਿੰਘ ਜੋ ਸ਼ਰਾਬ ਵੇਚਣ ਦਾ ਨਾਜਾਇਜ਼ ਕਾਰੋਬਾਰ ਕਰਦਾ ਹੈ। ਉਹ ਸ਼ਰਾਬ ਲੈ ਕੇ ਬੁੱਢਾ ਨਾਲਾ ਪੁਲੀ ਕੋਲ ਲੱਗੇ ਦਰੱਖ਼ਤਾਂ ਕੋਲ ਖੜ੍ਹਾ ਕਿਸੇ ਵਹੀਕਲ ਦੇ ਆਉਣ ਦੀ ਉਡੀਕ ਕਰ ਰਿਹਾ ਹੈ। ਜੇਕਰ ਰੇਡ ਮਾਰੀ ਜਾਵੇ ਤਾਂ ਉਹ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਪੁਲੀਸ ਵਲੋਂ ਜਦੋਂ ਰੇਡ ਮਾਰੀ ਗਈ ਤਾਂ ਉਸ ਕੋਲੋਂ 32 ਬੋਤਲਾਂ ਸ਼ਰਾਬ ਬਰਾਮਦ ਹੋਈ। ਪੁਲੀਸ ਨੇ ਦਵਿੰਦਰ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement