DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ASHA Workers Strike: ਆਸ਼ਾ ਵਰਕਰ ਵੱਲੋਂ ਛੋੜ ਹੜਤਾਲ ਸ਼ੁਰੂ

ਮਾਨੂੰਪੁਰ ਸਿਹਤ ਕੇਂਦਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਬਲਾਕ ਪ੍ਰਧਾਨ ਰੁਪਿੰਦਰ ਕੌਰ ਦੀ ਅਗਵਾਈ ਹੇਠ 11 ਦਿਨਾਂ ਦੀ ਕੰਮ ਛੱਡੋ ਹੜਤਾਲ ਕੀਤੀ ਜਾ ਰਹੀ ਹੈ। ਰੁਪਿੰਦਰ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ...

  • fb
  • twitter
  • whatsapp
  • whatsapp
featured-img featured-img
ਮਾਨੂੰਪੁਰ ਹੈਲਥ ਸੈਂਟਰ ਹੜਤਾਲ ਕਰਦੀਆਂ ਹੋੲਆਂ ਆਸ਼ਾ ਵਰਕਰਾਂ।
Advertisement

ਮਾਨੂੰਪੁਰ ਸਿਹਤ ਕੇਂਦਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਬਲਾਕ ਪ੍ਰਧਾਨ ਰੁਪਿੰਦਰ ਕੌਰ ਦੀ ਅਗਵਾਈ ਹੇਠ 11 ਦਿਨਾਂ ਦੀ ਕੰਮ ਛੱਡੋ ਹੜਤਾਲ ਕੀਤੀ ਜਾ ਰਹੀ ਹੈ। ਰੁਪਿੰਦਰ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਦਾ ਅਜੇ ਤੱਕ ਕੋਈ ਨਿਬੇੜਾ ਨਹੀਂ ਕੀਤਾ ਗਿਆ। ਉਨ੍ਹਾਂ ਘੱਟੋ-ਘੱਟ ਤਨਖ਼ਾਹ 24 ਹਜ਼ਾਰ ਰੁਪਏ ਕਰਨ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦਾ ਮਾਣ-ਭੱਤਾ ਤਿੰਨ ਗੁਣਾ ਵਧਾਉਣ, ਹਰਿਆਣਾ ਪੈਟਰਨ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਸਰਬਜੀਤ ਕੌਰ, ਸਤਵੀਰ ਕੌਰ, ਪਰਮਜੀਤ ਕੌਰ, ਨੀਲਮ, ਸੀਮਾ, ਕਿਰਨਜੀਤ ਕੌਰ, ਸਲਮਾ, ਜਸਵੀਰ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਰਾਜਨਪੀ੍ਰਤ ਕੌਰ, ਸੁਖਜੀਤ ਕੌਰ, ਲਖਵਿੰਦਰ ਕੌਰ, ਮਨਦੀਪ ਕੌਰ, ਹਰਜੀਤ ਸਿੰਘ, ਰਣਜੀਤ ਕੌਰ, ਰੁਪਿੰਦਰ ਕੌਰ, ਬਲਜੀਤ ਕੌਰ, ਕਲਮਜੀਤ ਕੌਰ ਆਦਿ ਹਾਜ਼ਰ ਸਨ।

Advertisement
Advertisement
×