DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bharti Airtel Foundation ਨੇ 25 ਸਾਲਾਂ ਦਾ ਜਸ਼ਨ ਮਨਾਇਆ

ਭਾਰਤੀ ਐਂਟਰਪ੍ਰਾਈਜ਼ਿਜ਼ ਦੀ ਸਮਾਜ-ਸੇਵੀ ਇਕਾਈ ‘ਭਾਰਤੀ ਏਅਰਟੈੱਲ ਫਾਊਂਡੇਸ਼ਨ’ ਨੇ ਅੱਜ ਭਾਰਤ ਵਿੱਚ ਸਿਖਿਆ ਦੇ ਖੇਤਰ ਵਿੱਚ 25 ਸਾਲਾਂ ਤੋਂ ਵੱਧ ਦੇ ਆਪਣੇ ਪ੍ਰਭਾਵਸ਼ਾਲੀ ਸਫ਼ਰ ਦਾ ਜਸ਼ਨ ਮਨਾਇਆ। ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਫਾਊਂਡੇਸ਼ਨ ਨੇ 78 ਲੱਖ ਤੋਂ ਵੱਧ...

  • fb
  • twitter
  • whatsapp
  • whatsapp
featured-img featured-img
ਸਕੂਲ ਦੇ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਰਾਕੇਸ਼ ਭਾਰਤੀ ਮਿੱਤਲ।
Advertisement

ਭਾਰਤੀ ਐਂਟਰਪ੍ਰਾਈਜ਼ਿਜ਼ ਦੀ ਸਮਾਜ-ਸੇਵੀ ਇਕਾਈ ‘ਭਾਰਤੀ ਏਅਰਟੈੱਲ ਫਾਊਂਡੇਸ਼ਨ’ ਨੇ ਅੱਜ ਭਾਰਤ ਵਿੱਚ ਸਿਖਿਆ ਦੇ ਖੇਤਰ ਵਿੱਚ 25 ਸਾਲਾਂ ਤੋਂ ਵੱਧ ਦੇ ਆਪਣੇ ਪ੍ਰਭਾਵਸ਼ਾਲੀ ਸਫ਼ਰ ਦਾ ਜਸ਼ਨ ਮਨਾਇਆ। ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਫਾਊਂਡੇਸ਼ਨ ਨੇ 78 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਜੀਵਨ ’ਤੇ ਹਾਂ ਪੱਖੀ ਪ੍ਰਭਾਵ ਪਾਇਆ ਹੈ, ਜਿਨ੍ਹਾਂ ਵਿੱਚ 43 ਲੱਖ ਤੋਂ ਵੱਧ ਵਿਦਿਆਰਥੀ ਅਤੇ 3.62 ਲੱਖ ਅਧਿਆਪਕ ਸ਼ਾਮਲ ਹਨ। ਫਾਊਂਡੇਸ਼ਨ ਨੇ 20 ਸੂਬਿਆਂ ਦੇ 37,000 ਤੋਂ ਵੱਧ ਸਕੂਲਾਂ ਅਤੇ 25,000 ਪਿੰਡਾਂ ਵਿੱਚ ਆਪਣਾ ਪ੍ਰਭਾਵ ਪਾਇਆ ਹੈ। ਇੱਥੇ ਅੱਜ ਗੱਲਬਾਤ ਕਰਦਿਆਂ ਫਾਊਂਡੇਸ਼ਨ ਦੇ ਸਹਿ-ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਭਵਿੱਖ ਉਸਦੇ ਲੋਕਾਂ ਦੀ ਸਮਰੱਥਾ ਅਤੇ ਕਾਬਲੀਅਤ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਫਾਊਂਡੇਸ਼ਨ ਦਾ ਕੰਮ ਸਿਰਫ਼ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਦੀ ਮਦਦ ਕਰਨ ਤੱਕ ਹੀ ਸੀਮਤ ਨਹੀਂ ਰਿਹਾ; ਸਗੋਂ, ਇਸ ਨੇ ਸਮੁੱਚੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਵਿਸਤਾਰ ਕੀਤਾ ਹੈ। ਇਸ ਸਫ਼ਰ ਵਿੱਚ ਪੰਜਾਬ ਦਾ ਵਿਸ਼ੇਸ਼ ਸਥਾਨ ਹੈ; ਸਾਡੇ ਪਹਿਲੇ ਸਕੂਲ ਇੱਥੇ ਹੀ ਸਥਾਪਤ ਕੀਤੇ ਗਏ ਸਨ।

Advertisement
Advertisement
×