ਬਾਲ ਗੰਗਾਧਰ ਤਿਲਕ ਦੀ ਜਨਮ ਵਰ੍ਹੇਗੰਢ ਮਨਾਈ
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈੱਨ ਦੇ ਇਤਿਹਾਸ ਵਿਭਾਗ ਦੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ, ਗੁੱਜਰਖਾਨ ਕੈਂਪਸ ਨੇ ਅੱਜ ਕਾਲਜ ਕੈਂਪਸ ਵਿੱਚ ਬਾਲ ਗੰਗਾਧਰ ਤਿਲਕ ਦੀ 169ਵੀਂ ਜਨਮ ਵਰ੍ਹੇਗੰਢ ਮਨਾਈ। ਵਿਭਾਗ ਦੀ ਮੁਖੀ ਸੰਦੀਪ ਕੌਰ ਨੇ ਇਸ ਮੌਕੇ...
Advertisement
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈੱਨ ਦੇ ਇਤਿਹਾਸ ਵਿਭਾਗ ਦੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ, ਗੁੱਜਰਖਾਨ ਕੈਂਪਸ ਨੇ ਅੱਜ ਕਾਲਜ ਕੈਂਪਸ ਵਿੱਚ ਬਾਲ ਗੰਗਾਧਰ ਤਿਲਕ ਦੀ 169ਵੀਂ ਜਨਮ ਵਰ੍ਹੇਗੰਢ ਮਨਾਈ। ਵਿਭਾਗ ਦੀ ਮੁਖੀ ਸੰਦੀਪ ਕੌਰ ਨੇ ਇਸ ਮੌਕੇ ’ਤੇ ਭਾਸ਼ਣ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਅੰਦੋਲਨ ਵਿੱਚ ਗੰਗਾਧਰ ਤਿਲਕ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਰਾਸ਼ਟਰ ਲਈ ਅਜਿਹੇ ਆਗੂਆਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ।
Advertisement
Advertisement
×