DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਆਗੂ ਵੱਲੋਂ ਰਾਜਪਾਲ ਨਾਲ ਮੁਲਾਕਾਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਪੰਜਾਬ ਦੀ ਮੌਜੂਦਾ ਅਮਨ ਕਾਨੂੰਨ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ।...

  • fb
  • twitter
  • whatsapp
  • whatsapp
Advertisement

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਪੰਜਾਬ ਦੀ ਮੌਜੂਦਾ ਅਮਨ ਕਾਨੂੰਨ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ। ਸ੍ਰੀ ਟਿੱਕਾ ਨੇ ਕਿਹਾ ਕਿ ਮੁਲਾਕਾਤ ਬਹੁਤ ਚੰਗੇ ਮਾਹੌਲ ਵਿਚ ਹੋਈ ਅਤੇ ਉਨ੍ਹਾਂ ਰਾਜਪਾਲ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਵੀ ਦਿੱਤੀਆਂ। ਉਨ੍ਹਾਂ ਰਾਜਪਾਲ ਦੀ ਚੰਗੀ ਸਿਹਤ, ਬੁੱਧੀਮਾਨੀ ਅਤੇ ਅਟੱਲ ਤਾਕਤ ਦੀ ਕਾਮਨਾ ਕੀਤੀ ਤਾਂ ਜੋ ਉਹ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਗੌਰਵ ਅਤੇ ਸਮਰਪਣ ਨਾਲ ਨਿਭਾਉਂਦੇ ਰਹਿਣ। ਸ੍ਰੀ ਟਿੱਕਾ ਨੇ ਆਸ ਪ੍ਰਗਟ ਕੀਤੀ ਕਿ ਰਾਜਪਾਲ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੇ ਰਹਿਣਗੇ।

Advertisement
Advertisement
×