ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਦੇ ਜੀਵਨ ’ਤੇ ਆਧਾਰਿਤ ਲਘੂ ਫਿਲਮ ਦਿਖਾਵੇਗੀ ਭਾਜਪਾ

ਭਾਜਪਾ ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਅਸ਼ੋਕ ਰਾਣਾ ਦੀ ਪ੍ਰਧਾਨਗੀ ਹੇਠ ਮੰਡਲ ਪ੍ਰਧਾਨ ਸਚਿਨ ਮੋਦਗਿਲ ਦੇ ਘਰ ਹੋਈ ਮੀਟਿੰਗ ਵਿੱਚ ਭਾਜਪਾ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ...
Advertisement

ਭਾਜਪਾ ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਅਸ਼ੋਕ ਰਾਣਾ ਦੀ ਪ੍ਰਧਾਨਗੀ ਹੇਠ ਮੰਡਲ ਪ੍ਰਧਾਨ ਸਚਿਨ ਮੋਦਗਿਲ ਦੇ ਘਰ ਹੋਈ ਮੀਟਿੰਗ ਵਿੱਚ ਭਾਜਪਾ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ’ਤੇ ਆਧਾਰਿਤ ਲਘੂ ਫਿਲਮ ‘ਚਲੋ ਜੀਤੇ ਹੈਂ’ 24 ਸਤੰਬਰ ਤੱਕ ਰੋਜ਼ਾਨਾ ਸ਼ਾਮ 6.30 ਵਜੇ ਤੋਂ 7.45 ਵਜੇ ਤੱਕ ਪੀਵੀਆਰ ਸਿਨੇਮਾ, ਨੈਕਸਸ ਐਮਬੀਡੀ ਸਿਨੇਪੋਲਿਸ, ਐਮਬੀਡੀ ਮਾਲ, ਫਿਰੋਜ਼ਪੁਰ ਰੋਡ, ਲੁਧਿਆਣਾ ਵਿੱਚ ਮੁਫ਼ਤ ਦਿਖਾਈ ਜਾਵੇਗੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਰਜਿੰਦਰ ਮੋਦਗਿਲ, ਵਿਜੇ ਸ਼ਰਮਾ, ਸੁਨੀਲ ਕੋਚਰ, ਰੋਹਿਤ ਸੂਦ, ਪੰਕਜ ਸੱਭਰਵਾਲ, ਪਵਨ ਕਵਾਤਰਾ, ਚੇਤਨ ਪੋਪਲੀ, ਗੌਰਵ ਪੋਪਲੀ ਵੀ ਮੌਜੂਦ ਸਨ।

Advertisement
Advertisement
Show comments