ਬੀਕੇਯੂ (ਦੋਆਬਾ) ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿੱਚ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਖੀਰਨੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਲੈਂਡ ਪੂਲਿੰਗ...
Advertisement
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿੱਚ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਖੀਰਨੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਲੈਂਡ ਪੂਲਿੰਗ ਨੀਤੀ ਹੋਂਦ ਵਿੱਚ ਲਿਆਈ ਹੈ। ਇਸ ਨੀਤੀ ਤਹਿਤ ਪੰਜਾਬ ਸਰਕਾਰ 65533 ਏਕੜ ਉਪਜਾਊ ਜਮੀਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਥਿਆਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਚੁੱਕੀ ਹੈ। ਇਸ ਮੌਕੇ ਹੋਰ ਅਹੁਦੇਦਾਰਾਂ ਨੇ ਵੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਆਪਣੇ ਵਿਚਾਰ ਰੱਖੇ।
Advertisement
Advertisement