ਬਲਾਕ ਦੋਰਾਹਾ ਦਾ ਹੋਵੇਗਾ ਸਰਬਪੱਖੀ ਵਿਕਾਸ

ਬਲਾਕ ਦੋਰਾਹਾ ਦਾ ਹੋਵੇਗਾ ਸਰਬਪੱਖੀ ਵਿਕਾਸ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਲੱਖਾ ।

ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 2 ਜੁਲਾਈ

ਗਿੱਲੇ ਅਤੇ ਸੁੱਕੇ ਕੂੜੇ ਦੇ ਸੁਚਾਰੂ ਅਤੇ ਸਹੀ ਪ੍ਰਬੰਧਨ ਵਿੱਚ ਕੀਤੇ ਜਾ ਰਹੇ ਲਾਮਿਸਾਲ ਕੰਮ ਨੂੰ ਮਾਨਤਾ ਦਿੰਦਿਆਂ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਲਾਕ ਦੋਰਾਹਾ ਨੂੰ ਇਸ ਖੇਤਰ ਵਿਚ ਮਾਡਲ ਬਲਾਕ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਬਲਾਕ ਦੇ ਹਰੇਕ ਪਿੰਡ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕਰਨ ਲਈ ਵਿਭਾਗ ਵਲੋਂ 2.97 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਦੱਸਿਆ ਕਿ ਮਗਨਰੇਗਾ ਅਤੇ ਪੰਚਾਇਤ ਫੰਡਾਂ ਨਾਲ ਇਹ ਪ੍ਰਾਜੈਕਟ ਬਲਾਕ ਦੇ 13 ਪਿੰਡਾਂ ਵਿਚ ਲਾਗੂ ਕੀਤਾ ਗਿਆ ਹੈ। 7 ਪਿੰਡਾਂ ਵਿਚ ਇਹ ਪਲਾਂਟ ਬਹੁਤ ਵਧੀਆ ਤਰੀਕੇ ਨਾਲ ਚਲ ਰਹੇ ਹਨ ਜਦਕਿ ਬਾਕੀ 6 ਪਿੰਡਾਂ ਵਿਚ ਵੀ ਜਲਦੀ ਕੰਮ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਬਲਾਕ ਦੇ ਸਾਰੇ ਪਿੰਡਾਂ ਵਿਚ ਇਹ ਕੰਮ 15 ਦਿਨਾਂ ਵਿੱਚ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਪ੍ਰਾਜੈਕਟ ਰਾਹੀਂ ਗਿੱਲੇ ਕੂੜੇ ਤੋਂ ਅਾਰਗੈਨਿਕ ਖਾਦ ਤਿਆਰ ਕੀਤੀ ਜਾ ਰਹੀ ਹੈ। ਇਸ ਖਾਦ ਨੂੰ ਵੇਚ ਕੇ ਪੰਚਾਇਤਾਂ ਨੂੰ ਆਮਦਨ ਹੋਣ ਦੇ ਨਾਲ ਨਾਲ ਪਿੰਡਾਂ ਵਿਚ ਰੁਜ਼ਗਾਰ ਦੇ ਮੌਕੇ ਵੱਧ ਰਹੇ ਹਨ। ਇਸ ਮੌਕੇ ਹਾਜ਼ਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ 13 ਪਿੰਡਾਂ ਵਿਚ ਦਾਉਮਾਜਰਾ, ਅਲੂਣਾ ਤੋਲਾ, ਲੰਢਾ, ਭਰਥਲਾ ਰੰਧਾਵਾ, ਚੰਨਕੋਈਆਂ ਖੁਰਦ, ਘਲੋਟੀ, ਅਫ਼ਜ਼ੁੱਲਾਪੁਰ, ਰੌਣੀ, ਕੋਟਲਾ ਅਫਗਾਨਾ, ਘਣਗਸ, ਮਾਂਹਪੁਰ, ਮਾਜਰੀ ਅਤੇ ਫਿਰੋਜ਼ਪੁਰ ਸ਼ਾਮਿਲ ਹਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All