ਖ਼ੂਨਦਾਨ ਕੈਂਪ ਅੱਜ
ਖਰੜ: ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅੱਜ ਸ੍ਰੀ ਰਾਮ ਭਵਨ ਖਰੜ ਵਿੱਚ ਲਗਾਇਆ ਜਾ ਰਿਹਾ ਹੈ। ਡਾ. ਰਘਵੀਰ ਸਿੰਘ ਬੰਗੜ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕੇਮਟੀ ਨੇ ਦੱਸਿਆ ਕਿ ਇਹ...
Advertisement
ਖਰੜ: ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅੱਜ ਸ੍ਰੀ ਰਾਮ ਭਵਨ ਖਰੜ ਵਿੱਚ ਲਗਾਇਆ ਜਾ ਰਿਹਾ ਹੈ। ਡਾ. ਰਘਵੀਰ ਸਿੰਘ ਬੰਗੜ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕੇਮਟੀ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ
Advertisement
Advertisement
