ਅੰਬੇਡਕਰ ਦੇ ਜੀਵਨ ਨਾਲ ਸਬੰਧਤ ਪੁਸਤਕ ਮੁਕਾਬਲਾ
ਇਥੋਂ ਦੇ ਸ਼ੰਕਰ ਦਾਸ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਸਰਕਾਰੀ ਕੰਨਿਆ ਸਕੂਲ ਵਿੱਚ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸਬੰਧਤ 16ਵਾਂ ਪੁਸਤਕ ਮੁਕਾਬਲਾ ਕਰਵਾਇਆ ਗਿਆ। ਬੇਗਮਪੁਰਾ ਟਾਈਗਰ...
Advertisement
ਇਥੋਂ ਦੇ ਸ਼ੰਕਰ ਦਾਸ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਸਰਕਾਰੀ ਕੰਨਿਆ ਸਕੂਲ ਵਿੱਚ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸਬੰਧਤ 16ਵਾਂ ਪੁਸਤਕ ਮੁਕਾਬਲਾ ਕਰਵਾਇਆ ਗਿਆ। ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਧਰਮਪਾਲ ਤੇ ਹਲਕਾ ਪ੍ਰਧਾਨ ਬਲਵੀਰ ਚੰਦ ਦੀ ਅਗਵਾਈ ਹੇਠ ਪ੍ਰਿੰਸੀਪਲ ਹਰਦੀਪ ਕੌਰ ਅਤੇ ਪ੍ਰਿੰਸੀਪਲ ਨਿਰੰਜਨ ਸੂਖਮ ਦੇ ਸਹਿਯੋਗ ਨਾਲ ਇਹ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 284 ਵਿਦਿਆਰਥੀਆਂ ਨੇ ਹਿੱਸਾ ਲਿਆ।
Advertisement
Advertisement
×