ਕਰੀਅਰ ਬਾਰੇ ਸੈਸ਼ਨ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵੱਲੋਂ ਪੀ ਐੱਮ ਸ੍ਰੀ ਸਕੂਲ ਯੋਜਨਾ ਤਹਿਤ ਕਰੀਅਰ ਅਵੇਅਰਸਨੈੱਸ ਅਤੇ ਕੌਂਸਲਿੰਗ ਸੈਸ਼ਨ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਪਹਿਲੇ ਸੈਸ਼ਨ ਵਿੱਚ ਚਰਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ...
Advertisement
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵੱਲੋਂ ਪੀ ਐੱਮ ਸ੍ਰੀ ਸਕੂਲ ਯੋਜਨਾ ਤਹਿਤ ਕਰੀਅਰ ਅਵੇਅਰਸਨੈੱਸ ਅਤੇ ਕੌਂਸਲਿੰਗ ਸੈਸ਼ਨ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਪਹਿਲੇ ਸੈਸ਼ਨ ਵਿੱਚ ਚਰਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਕਰੀਅਰ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਦੂਜੇ ਸੈਸ਼ਨ ਵਿੱਚ ਅਰਸ਼ਦੀਪ ਕੌਰ ਨੇ ਇਨਫਾਰਮੇਸ਼ਨ ਟੈਕਨੋਲੋਜੀ ਅਤੇ ਏ ਆਈ ਬਾਰੇ ਦੱਸਿਆ। ਇਸ ਮੌਕੇ ਰਿਸੋਰਸ ਪਰਸਨ ਜਸਪ੍ਰੀਤ ਕੌਰ ਸਿੱਧੂ ਵੀ ਮੌਜੂਦ ਸਨ। ਪ੍ਰਿੰਸੀਪਲ ਨੇ ਅਧਿਆਪਕਾਂ ਅਤੇ ਕੋਆਡੀਨੇਟਰਾਂ ਦਾ ਧੰਨਵਾਦ ਕੀਤਾ।
Advertisement
Advertisement
Advertisement
×

