DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ

ਪੱਤਰ ਪ੍ਰੇਰਕ ਜਗਰਾਉਂ , 5 ਜੁਲਾਈ ਥਾਣਾ ਹਠੂਰ ਦੀ ਪੁਲੀਸ ਨੇ ਪਿੰਡ ਮੱਲ੍ਹਾ ਦੀ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਹੇਠ ਪਿੰਡ ਦੇ ਇੱਕ ਲੜਕੇ ਖ਼ਿਲਾਫ਼ ਕੇਸ ਦਰਜ ਕਰਕੇ ਦੋਵਾਂ ਦੀ ਭਾਲ ਆਰੰਭੀ ਹੈ। ਜਾਂਚ ਅਫਸਰ ਏਐੱਸਆਈ ਗੀਤਇੰਦਰਪਾਲ ਸਿੰਘ ਨੇ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਜਗਰਾਉਂ , 5 ਜੁਲਾਈ

Advertisement

ਥਾਣਾ ਹਠੂਰ ਦੀ ਪੁਲੀਸ ਨੇ ਪਿੰਡ ਮੱਲ੍ਹਾ ਦੀ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਹੇਠ ਪਿੰਡ ਦੇ ਇੱਕ ਲੜਕੇ ਖ਼ਿਲਾਫ਼ ਕੇਸ ਦਰਜ ਕਰਕੇ ਦੋਵਾਂ ਦੀ ਭਾਲ ਆਰੰਭੀ ਹੈ। ਜਾਂਚ ਅਫਸਰ ਏਐੱਸਆਈ ਗੀਤਇੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਮੱਲ੍ਹਾ ਦੇ ਵਸਨੀਕ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦੀ 16 ਵਰ੍ਹਿਆਂ ਦੀ ਲੜਕੀ ਨੂੰ ਪਿੰਡ ਦਾ ਲੜਕਾ ਹਰਮਨ ਸਿੰਘ ਦੋ ਦਿਨ ਪਹਿਲਾਂ ਕਿੱਧਰੇ ਲੈ ਗਿਆ ਹੈ। ਪੁਲੀਸ ਨੇ ਕੇਸ ਦਰਜ਼ ਕਰਨ ਉਪਰੰਤ ਮੁਲਜ਼ਮ ਅਤੇ ਲੜਕੀ ਦੀ ਭਾਲ ਲਈ ਯਤਨ ਤੇਜ ਕਰ ਦਿੱਤੇ ਹਨ।

Advertisement
×