ਨਾਬਾਲਗ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਸੁਧਾਰ ਅਧੀਨ ਨੇੜਲੇ ਪਿੰਡ ਦੀ ਨਾਬਾਲਗ ਕਾਲਜ ਵਿਦਿਆਰਥਣ ਨੂੰ ਉਸ ਨੇ ਨਾਲ ਪੜ੍ਹਨ ਵਾਲਾ ਵਿਦਿਆਰਥੀ ਕਰੀਬ ਤਿੰਨ ਹਫ਼ਤਿਆਂ ਵਿੱਚ ਦੂਜੀ ਵਾਰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੀੜਤ ਦੀ ਮਾਂ ਦੇ ਬਿਆਨ ਦੇ ਆਧਾਰ...
Advertisement
ਥਾਣਾ ਸੁਧਾਰ ਅਧੀਨ ਨੇੜਲੇ ਪਿੰਡ ਦੀ ਨਾਬਾਲਗ ਕਾਲਜ ਵਿਦਿਆਰਥਣ ਨੂੰ ਉਸ ਨੇ ਨਾਲ ਪੜ੍ਹਨ ਵਾਲਾ ਵਿਦਿਆਰਥੀ ਕਰੀਬ ਤਿੰਨ ਹਫ਼ਤਿਆਂ ਵਿੱਚ ਦੂਜੀ ਵਾਰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੀੜਤ ਦੀ ਮਾਂ ਦੇ ਬਿਆਨ ਦੇ ਆਧਾਰ ’ਤੇ ਪੁਲੀਸ ਨੇ ਪਰਮਵੀਰ ਸਿੰਘ ਵਾਸੀ ਗਗੜਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
×