ਮੋਬਾਈਲ ਫੋਨ ਝਪਟਣ ਵਾਲੇ ਦੋ ਕਾਬੂ

ਮੋਬਾਈਲ ਫੋਨ ਝਪਟਣ ਵਾਲੇ ਦੋ ਕਾਬੂ

ਪੱਤਰ ਪ੍ਰੇਰਕ
ਮਾਛੀਵਾੜਾ, 27 ਅਕਤੂਬਰ

ਕੂੰਮਕਲਾਂ ਪੁਲੀਸ ਵੱਲੋਂ ਮੋਬਾਈਲ ਫੋਨ ਝਪਟਣ ਦੇ ਮਾਮਲੇ ਵਿਚ 2 ਨੌਜਵਾਨਾਂ ਵਿਜੈ ਮਸੀਹ ਤੇ ਅਜੈ ਦੇਵ ਸਿੰਘ (ਦੋਵੇਂ ਵਾਸੀਆਨ ਤਰਨ ਤਾਰਨ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਲਵਿੰਦਰ ਸਿੰਘ ਵਾਸੀ ਪ੍ਰਤਾਪਗੜ੍ਹ ਨੇ ਪੁਲੀਸ ਨੂੰ ਦੱਸਿਆ ਕਿ ਉਹ ਕੰਮ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ। ਇਸ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਕੁਲਵਿੰਦਰ ਸਿੰਘ ਨੇ ਪੁਲੀਸ ਨੂੰ ਝਪਟਮਾਰਾਂ ਦਾ ਮੋਟਰਸਾਈਕਲ ਨੰਬਰ ਵੀ ਦੱਸਿਆ। ਉਪਰੰਤ ਇਕ ਨਾਕੇ ਦੌਰਾਨ ਪੁਲੀਸ ਨੇ ਵਿਜੈ ਮਸੀਹ ਤੇ ਅਜੈ ਦੇਵ ਨੂੰ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਕੋਲੋਂ ਝਪਟਿਆ ਮੋਬਾਈਲ ਫੋਨ ਬਰਾਮਦ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All