ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਉਤਸਵ ਮੌਕੇ ਸਮਾਗਮ ਅੱਜ
ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਵਾਲੇ ਮਹਾਨ ਯੋਧੇ, ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿੱਚ ਭਲਕੇ 16 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਸਮੇਂ ਵੱਖ ਵੱਖ ਖੇਤਰਾਂ ਦੀਆਂ ਨਾਮਵਰ...
Advertisement
ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਵਾਲੇ ਮਹਾਨ ਯੋਧੇ, ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿੱਚ ਭਲਕੇ 16 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਸਮੇਂ ਵੱਖ ਵੱਖ ਖੇਤਰਾਂ ਦੀਆਂ ਨਾਮਵਰ 21 ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਫਾਊਂਡੇਸ਼ਨ ਦੇ ਕੌਮਾਂਤਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਸਮੁੱਚੇ ਪ੍ਰਬੰਧਾਂ ਦੀ ਦੇਖਰੇਖ ਲਈ ਅੱਜ ਮੀਟਿੰਗ ਹੋਈ ਜਿਸ ਵਿੱਚ ਸਮਾਗਮ ਸਬੰਧੀ ਤਿਆਰੀਆਂ ਬਾਰੇ ਵਿਚਾਰ ਕੀਤੀ ਗਈ।
Advertisement
Advertisement