ਆਹਲੂਵਾਲੀਆ ਰਿਪੋਰਟ ਦੀ ਨਿਖੇਧੀ

ਆਹਲੂਵਾਲੀਆ ਰਿਪੋਰਟ ਦੀ ਨਿਖੇਧੀ

ਹਰਿੰਦਰ ਸਿੰਘ ਲੱਖੋਵਾਲ
ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 13 ਅਗਸਤ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਕੋਵਿਡ-19 ਦੀ ਆੜ ਵਿਚ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਦੀ ਡੁੱਬਦੀ ਕਿਸਾਨੀ ਨੂੰ ਬਰਬਾਦ ਕਰਨ ਵਾਲੇ ਆਰਡੀਨੈਂਸ ਲਿਆਂਦੇ ਜਾ ਚੁੱਕੇ ਹਨ, ਹੁਣ ਇੱਕ ਸਾਬਕਾ ਯੋਜਨਾ ਬੋਰਡ ਦੇ ਅਧਿਕਾਰੀ ਮੌਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਆਈ ਹੈ। ਸ੍ਰੀ ਲੱਖੋਵਾਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਇਸ ਰਿਪੋਰਟ ਦਾ ਵਿਰੋਧ ਕਰਦੀ ਹੈ ਤੇ ਸਰਕਾਰਾਂ ਨੂੰ ਅਪੀਲ ਕਰਦੀ ਹੈ ਕਿ ਇਸ ਤਰ੍ਹਾਂ ਦੀਆਂ ਰਿਪੋਰਟਾਂ ’ਤੇ ਅਮਲ ਨਾ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All