ਕਾਂਗਰਸ ਦੀਆਂ ਨੀਤੀਆਂ ਲੋਕ ਵਿਰੋਧੀ ਕਰਾਰ

ਕਾਂਗਰਸ ਦੀਆਂ ਨੀਤੀਆਂ ਲੋਕ ਵਿਰੋਧੀ ਕਰਾਰ

ਪਿੰਡ ਰੌਣੀ ਵਿੱਚ ਅਕਾਲੀ ਆਗੂ ਕਾਂਗਰਸ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ।

ਪਾਇਲ (ਦੇਵਿੰਦਰ ਸਿੰਘ ਜੱਗੀ): ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਘਟਾਉਣ ਅਤੇ ਕਾਂਗਰਸ ਵੱਲੋਂ ਬੰਦ ਕੀਤੇ ਗਏ ਨੀਲੇ ਕਾਰਡ ਮੁੜ ਸ਼ੁਰੂ ਕਰਵਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਈਸ਼ਰ ਸਿੰਘ ਮੇਹਰਬਾਨ ਦੀ ਅਗਵਾਈ ਹੇਠ ਅੱਜ ਵੱਖ ਵੱਖ ਥਾਈਂ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਜਥੇਦਾਰ ਭਰਪੂਰ ਸਿੰਘ ਰੌਣੀ ਅਤੇ ਯੂਥ ਵਿੰਗ ਦੇ ਸਰਬਜੀਤ ਸਿੰਘ ਲੱਕੀ ਨੇ ਪਿੰਡ ਰੌਣੀ ਵਿੱਚ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ। ਇਸ ਦੌਰਾਨ ਸਾਬਕਾ ਚੇਅਰਮੈਨ ਚੇਤ ਸਿੰਘ, ਜਥੇਦਾਰ ਜਸਵੀਰ ਸਿੰਘ ਨਿਜ਼ਾਮਪੁਰ, ਪ੍ਰਧਾਨ ਦਰਸ਼ਨ ਸਿੰਘ ਦਰਸ਼ੀ, ਡਾਇਰੈਕਟਰ ਹਰਪ੍ਰੀਤ ਸਿੰਘ, ਸਰਪੰਚ ਅਮਨਦੀਪ ਸਿੰਘ ਟੋਨਾ, ਜਥੇਦਾਰ ਮਨਜੀਤ ਸਿੰਘ ਮਨਦੀਪੁਰ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All