ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ
ਲੁਧਿਆਣਾ: ਤਰਕਸ਼ੀਲ ਸੁਸਾਇਟੀ ਵਲੋਂ ਲੋਕਾਂ ਦੀ ਸੋਚ ਵਿਗਿਆਨਕ ਬਣਾਉਣ ਦੇ ਉਦੇਸ਼ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਵਿਗਿਆਨਕ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚੋਂ ਸਾਈ ਟਰੇਡ ਦੀ ਦਿਲਪ੍ਰੀਤ ਕੌਰ ਨੇ ਪਹਿਲਾ ਸਥਾਨ, ਕੰਪਿਊਟਰ ਟਰੇਡ ਦੀ...
Advertisement
ਲੁਧਿਆਣਾ: ਤਰਕਸ਼ੀਲ ਸੁਸਾਇਟੀ ਵਲੋਂ ਲੋਕਾਂ ਦੀ ਸੋਚ ਵਿਗਿਆਨਕ ਬਣਾਉਣ ਦੇ ਉਦੇਸ਼ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਵਿਗਿਆਨਕ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚੋਂ ਸਾਈ ਟਰੇਡ ਦੀ ਦਿਲਪ੍ਰੀਤ ਕੌਰ ਨੇ ਪਹਿਲਾ ਸਥਾਨ, ਕੰਪਿਊਟਰ ਟਰੇਡ ਦੀ ਇਸ਼ਾ ਨੇ ਦੂਜਾ ਸਥਾਨ ਅਤੇ ਬਬਲੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖਿਆਰਥੀਆਂ ਨੂੰ 2 ਜਨਵਰੀ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਸਨਮਾਨਿਤ ਕੀਤਾ ਜਾਵੇਗਾ। -ਖੇਤਰੀ ਪ੍ਰਤੀਨਿਧ
Advertisement
Advertisement
