ਕਰੋਨਾ ਕੇਸਾਂ ਨੇ ਫਿਰ ਫੜੀ ਰਫ਼ਤਾਰ

ਕਰੋਨਾ ਕੇਸਾਂ ਨੇ ਫਿਰ ਫੜੀ ਰਫ਼ਤਾਰ

ਲੁਧਿਆਣਾ (ਟਨਸ): ਸਨਅਤੀ ਸ਼ਹਿਰ ’ਚ ਕਰੋਨਾ ਕੇਸਾਂ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਬੀਤੇ ਕੁਝ ਸਮੇਂ ਤੋਂ ਰੋਜ਼ਾਨਾ 100 ਦੇ ਕਰੀਬ ਕੇਸ ਸਾਹਮਣੇ ਆ ਰਹੇ ਸਨ। ਬੁੱਧਵਾਰ ਨੂੰ ਸ਼ਹਿਰ ’ਚ ਕਰੋਨਾ ਦੇ 157 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ ਚਾਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਬੁੱਧਵਾਰ ਨੂੰ ਲੁਧਿਆਣਾ ’ਚ ਕੁੱਲ 157 ਨਵੇਂ ਕਰੋਨਾ ਕੇਸਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਲੁਧਿਆਣਾ ’ਚ ਬੁੱਧਵਾਰ ਨੂੰ ਚਾਰ ਲੋਕਾਂ ਦੀ ਮੌਤ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All