ਕਰੋਨਾ: ਕੇਂਦਰੀ ਟੀਮ ਵੱਲੋਂ ਲੁਧਿਆਣਾ ਦਾ ਦੌਰਾ

ਦੋ ਮੈਂਬਰੀ ਟੀਮ ਨੇ ਕੋਵਿਡ ਪ੍ਰਬੰਧਨ ਤੇ ਟੀਕਾਕਰਨ ਮੁਹਿੰਮ ਦੀ ਕੀਤੀ ਜਾਂਚ

ਕਰੋਨਾ: ਕੇਂਦਰੀ ਟੀਮ ਵੱਲੋਂ ਲੁਧਿਆਣਾ ਦਾ ਦੌਰਾ

ਗਗਨਦੀਪ ਅਰੋੜਾ

ਲੁਧਿਆਣਾ, 8 ਅਪਰੈਲ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੋਵਿਡ-19 ਮਹਾਮਾਰੀ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਦੋ ਮੈਂਬਰੀ ਕੇਂਦਰੀ ਟੀਮ ਨਿਯੁਕਤ ਕੀਤੀ ਗਈ ਹੈ। ਕੇਂਦਰੀ ਟੀਮ ਵੱਲੋਂ ਇਸ ਸਬੰਧੀ ਅੱਜ ਲੁਧਿਆਣਾ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਨੇ ਕੋਵਿਡ ਪ੍ਰਬੰਧਨ ਅਤੇ ਲੁਧਿਆਣਾ ਵਿੱਚ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ’ਤੇ ਤਸੱਲੀ ਪ੍ਰਗਟਾਈ। ਟੀਮ ਨੇ ਸਥਾਨਕ ਬਚਤ ਭਵਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਮੀਟਿੰਗ ਕੀਤੀ ਅਤੇ ਬਾਅਦ ਵਿੱਚ ਸਿਵਲ ਹਸਪਤਾਲ ਅਤੇ ਯੂਨਾਈਟਿਡ ਸਾਈਕਲ ਪਾਰਟਸ ਐਂਡ ਮੈਨੂਫੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐੱਮ.ਏ) ਵਿੱਚ ਲਗਾਏ ਗਏ ਦੋ ਕੈਂਪਾਂ ਦਾ ਦੌਰਾ ਕਰਕੇ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ। ਟੀਮ ਨੇ ਇੱਕ ਮਾਈਕਰੋ ਕੰਟੇਨਮੈਂਟ ਜ਼ੋਨ ਦਾ ਵੀ ਦੌਰਾ ਕੀਤਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All