ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਈਸੀਸੀ ਪਾਰਟਨਰਜ਼ ਮੀਟ
ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਵੱਲੋਂ ਸਿੱਖਿਆ ਆਗੂਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਲੁਧਿਆਣਾ ਵਿੱਚ ਇੰਫਰਮੇਸ਼ਨ ਅਤੇ ਕਾਉਂਸਲਿੰਗ ਸੈਂਟਰ (ਆਈਸੀਸੀ) ਪਾਰਟਨਰਜ਼ ਮੀਟ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰਧਾਨ ਡਾ. ਸੰਦੀਪ ਸਿੰਘ...
Advertisement
ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਵੱਲੋਂ ਸਿੱਖਿਆ ਆਗੂਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਲੁਧਿਆਣਾ ਵਿੱਚ ਇੰਫਰਮੇਸ਼ਨ ਅਤੇ ਕਾਉਂਸਲਿੰਗ ਸੈਂਟਰ (ਆਈਸੀਸੀ) ਪਾਰਟਨਰਜ਼ ਮੀਟ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰਧਾਨ ਡਾ. ਸੰਦੀਪ ਸਿੰਘ ਮੁੱਖ ਮਹਿਮਾਨ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟ ਵਿੱਚ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਤੋਂ ਆਈਸੀਸੀ ਭਾਈਵਾਲਾਂ, ਸਿੱਖਿਆ ਸਲਾਹਕਾਰਾਂ ਅਤੇ ਖੇਤਰੀ ਪ੍ਰਤੀਨਿਧੀਆਂ ਨੂੰ ਇਕੱਠੇ ਕੀਤਾ ਗਿਆ।
Advertisement
Advertisement