ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਾਮਗੜ੍ਹੀਆ ਭਵਨ ’ਚ ਸਮਾਗਮ

ਇਥੋਂ ਦੇ ਰਾਮਗੜ੍ਹੀਆ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਭਾਈ ਹਰਪ੍ਰੀਤ ਸਿੰਘ ਨੇ ਬਾਰਮਾਹ ਦੀ...
Advertisement

ਇਥੋਂ ਦੇ ਰਾਮਗੜ੍ਹੀਆ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਭਾਈ ਹਰਪ੍ਰੀਤ ਸਿੰਘ ਨੇ ਬਾਰਮਾਹ ਦੀ ਕਥਾ ਵਖਿਆਣਾ ਅਤੇ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵਿਚਾਰ ਸੰਗਤ ਨਾਲ ਸਾਂਝੇ ਕੀਤੇ। ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਨੇ ਕਿਹਾ ਕਿ ਰਾਮਗੜ੍ਹੀਆ ਭਵਨ ਵਿਖੇ ਸਮੇਂ ਸਮੇਂ ਤੇ ਸਮਾਜਸੇਵੀ ਕਾਰਜਾਂ ਲਈ ਜਿੱਥੇ ਸਨਮਾਨਿਤ ਕੀਤਾ ਜਾਂਦਾ ਹੈ ਉਥੇ ਹੀ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਭਵਨ ਸਥਿਤ ਕਮਿਊਨਿਟੀ ਸੈਂਟਰ ਵਿਚ ਕਾਰਜ ਹੁੰਦੇ ਰਹਿੰਦੇ ਹਨ।

ਅੰਤ ਵਿਚ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਚਰਨਜੀਤ ਸਿੰਘ ਪਨੇਸਰ, ਵਰਿੰਦਰ ਸਿੰਘ ਦਹੇਲੇ, ਗੁਰਨਾਮ ਸਿੰਘ ਭਮਰਾ, ਅਮਰਜੀਤ ਸਿੰਘ ਘਟੌੜਾ, ਸਰਬਜੀਤ ਸਿੰਘ ਖਰ੍ਹੇ, ਬਲਦੇਵ ਸਿੰਘ ਮਠਾੜੂ, ਸੁਖਚਰਨ ਸਿੰਘ ਚਾਨਾ, ਟਹਿਲ ਸਿੰਘ ਧੰਜਲ, ਸੁਖਦੇਵ ਸਿੰਘ ਕਲਸੀ, ਹਰਜੀਤ ਸਿੰਘ ਸੋਹਲ, ਬਲਵਿੰਦਰ ਸਿੰਘ ਸੌਂਦ, ਪਰਮਜੀਤ ਸਿੰਘ ਧੀਮਾਨ, ਸੂਬਾ ਸਿੰਘ, ਸਾਧੂ ਸਿੰਘ, ਗੁਰਜੰਟ ਸਿੰਘ, ਗੁਰਜੰਟ ਸਿੰਘ, ਅਮਰ ਸਿੰਘ ਲੋਟੇ, ਗੁਰਪ੍ਰੀਤ ਸਿੰਘ, ਬਖਸੀਸ਼ ਸਿੰਘ, ਹਰਵਿੰਦਰ ਸਿੰਘ, ਹਰਜੀਤ ਸਿੰਘ, ਸੁਰਿੰਦਰਜੀਤ ਸਿੰਘ, ਪਰਮਜੀਤ ਸਿੰਘ ਭਮਰਾ, ਪਵਨ ਕੁਮਾਰ, ਬਲਦੇਵ ਸਿੰਘ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਨਿਰਭੈ ਸਿੰਘ, ਹਰਮਿੰਦਰ ਸਿੰਘ, ਮੇਹਰ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement