ਰਿਸ਼ੀ ਧਰਮ ਡਾਬਾ ਯੂਥ ਕਲੱਬ ਵਿੱਚ ਸਮਾਗਮ
ਰਿਸ਼ੀ ਧਰਮ ਡਾਬਾ ਯੂਥ ਕਲੱਬ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ ਜਿਸ ਵਿੱਚ ਸ਼ੋਭਾ ਯਾਤਰਾ, ਲੰਗਰ ਅਤੇ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ...
Advertisement
ਰਿਸ਼ੀ ਧਰਮ ਡਾਬਾ ਯੂਥ ਕਲੱਬ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ ਜਿਸ ਵਿੱਚ ਸ਼ੋਭਾ ਯਾਤਰਾ, ਲੰਗਰ ਅਤੇ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਰਾਹੁਲ ਡੁਲਗਚ ਨੇ ਕਿਹਾ ਕਿ ਭਗਵਾਨ ਵਾਲਮੀਕਿ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਹਨ ਅਤੇ ਉਨ੍ਹਾਂ ਰਾਮ ਚੰਦਰ ਦੇ ਜਨਮ ਤੋਂ ਕਈ ਸੌ ਸਾਲ ਪਹਿਲਾਂ ਹੀ ਮਹਾਂਰਾਮਇਣ ਦੀ ਰਚਨਾ ਕੀਤੀ ਸੀ।
Advertisement
Advertisement
Advertisement
×