ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇਸਤਰੀ ਸਤਿਸੰਗ ਸਭਾ ਵੱਲੋਂ ਸਮਾਗਮ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਪਾਉਂਟਾ ਸਾਹਿਬ ’ਚ ਕਰਵਾਇਆ ਗਿਆ। ਇਸ ਮੌਕੇ ਲੁਧਿਆਣਾ ਤੋਂ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਇਸਤਰੀ ਸਤਿਸੰਗ ਸਭਾ ਦੀਆਂ...
Advertisement

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਪਾਉਂਟਾ ਸਾਹਿਬ ’ਚ ਕਰਵਾਇਆ ਗਿਆ। ਇਸ ਮੌਕੇ ਲੁਧਿਆਣਾ ਤੋਂ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ।

ਇਸ ਮੌਕੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਕੁਲਵੰਤ ਕੌਰ ਡੰਗ, ਮਨਦੀਪ ਕੌਰ ਮੁਹਾਲੀ, ਸੁਰਿੰਦਰ ਕੌਰ ਆਹੂਜਾ, ਬਲਬੀਰ ਕੌਰ ਚਾਵਲਾ, ਸੁਰਿੰਦਰ ਕੌਰ ਬਿਟਲਾ, ਸੀਮਾ ਕੌਰ, ਗੁਰਪ੍ਰੀਤ ਕੌਰ, ਸਤਵੰਤ ਕੌਰ ਸਿਕੰਦ, ਵੀਨਾ ਅਗਰਵਾਲ, ਸਵੀਟੀ ਕੌਰ, ਚਰਨਜੀਤ ਕੌਰ, ਸੱਤਿਆ ਗਰਗ, ਜਸਪ੍ਰੀਤ ਕੌਰ ਕੋਹਲੀ ਅਤੇ ਬੇਬੀ ਪਾਹਵਾ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਵੀ ਪਾਏ ਗਏ। ਤੇਜਿੰਦਰ ਸਿੰਘ ਡੰਗ, ਜੋਗਿੰਦਰ ਸਿੰਘ ਚਾਵਲਾ, ਹਰਵਿੰਦਰ ਕੋਹਲੀ, ਵੀਨਾ ਅਗਰਵਾਲ ਅਤੇ ਮਨਜੀਤ ਸਿੰਘ ਬਿਟਲਾ ਵੱਲੋਂ ਗੁਰਦੁਆਰਾ ਕਵੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਦਾ ਸਨਮਾਨ ਕੀਤਾ ਗਿਆ।  -ਨਿੱਜੀ ਪੱਤਰ ਪ੍ਰੇਰਕ

Advertisement

Advertisement
Show comments