ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨੁੱਕੜ ਨਾਟਕ ਰਾਹੀਂ ਵੱਧ ਜਨਸੰਖਿਆ ਦੇ ਪ੍ਰਭਾਵਾਂ ਬਾਰੇ ਦੱਸਿਆ

ਵਿਸ਼ਵ ਜਨਸੰਖਿਆ ਦਿਵਸ ਦੇ ਸਬੰਧ ਵਿੱਚ ਸਥਾਨਕ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿੱਚ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ। ਇਸ ਸਾਮਗਮ ਦੌਰਾਨ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਵਧੇਰੇ ਅਬਾਦੀ ਦੇ ਸਮਾਜ, ਵਾਤਾਵਰਨ ਅਤੇ ਸੀਮਤ...
Advertisement

ਵਿਸ਼ਵ ਜਨਸੰਖਿਆ ਦਿਵਸ ਦੇ ਸਬੰਧ ਵਿੱਚ ਸਥਾਨਕ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿੱਚ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ। ਇਸ ਸਾਮਗਮ ਦੌਰਾਨ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਵਧੇਰੇ ਅਬਾਦੀ ਦੇ ਸਮਾਜ, ਵਾਤਾਵਰਨ ਅਤੇ ਸੀਮਤ ਸਾਧਨਾਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ। ਨਾਟਕਾਂ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ ਆਪਣੀ ਕਲਾ ਦਾ ਲੋਹਾ ਮਨਵਾਇਆ ਸਗੋਂ ਵਧੀਆ ਸੁਨੇਹਾ ਦੇਣ ਵਿੱਚ ਵੀ ਸਫਲਤਾ ਪ੍ਰਾਪਤ ਕੀਤੀ।

Advertisement

Advertisement