ਸੰਵਿਧਾਨਿਕ ਅਧਿਕਾਰ ਤੇ ਜ਼ਿੰਮੇਵਾਰੀਆਂ ਬਾਰੇ ਐਕਸਟੈਂਸ਼ਨ ਲੈਕਚਰ
ਪੱਤਰ ਪ੍ਰੇਰਕ ਪਾਇਲ, 14 ਫਰਵਰੀ ਸਰਕਾਰੀ ਕਾਲਜ ਕਰਮਸਰ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਸਕਿੱਲ ਓਰੀਐਂਟੇਸ਼ਨ ਪ੍ਰੋਗਰਾਮ ਯੋਜਨਾ ਅਧੀਨ ਸਮਾਂ ਪ੍ਰਬੰਧਨ ਅਤੇ ਸੰਵਿਧਾਨਿਕ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਐਕਸਟੈਂਸ਼ਨ ਲੈਕਚਰ ਕਰਵਾਏ ਗਏ। ਇਸ ਸਬੰਧ...
Advertisement
Advertisement
×