ਸਿਹੌੜਾ ’ਚ ਅੱਖਾਂ ਦਾ ਜਾਂਚ ਕੈਂਪ 30 ਨੂੰ
ਜਥੇਦਾਰ ਬਲਵਿੰਦਰ ਸਿੰਘ ਸਿਹੌੜਾ ਨੇ ਦੱਸਿਆ ਕਿ ਬਾਬਾ ਗੁਲਾਬ ਸਿੰਘ ਸ਼ਹੀਦਾਂ ਸਿੰਘਾਂ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੁਰਦੁਆਰਾ ਸ਼ਹੀਦਗੜ ਸਾਹਿਬ ਪਿੰਡ ਸਿਹੌੜਾ ਵਿੱਚ 30 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਸੰਕਰਾ ਆਈ ਕੇਅਰ ਹਸਪਤਾਲ...
Advertisement
ਜਥੇਦਾਰ ਬਲਵਿੰਦਰ ਸਿੰਘ ਸਿਹੌੜਾ ਨੇ ਦੱਸਿਆ ਕਿ ਬਾਬਾ ਗੁਲਾਬ ਸਿੰਘ ਸ਼ਹੀਦਾਂ ਸਿੰਘਾਂ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੁਰਦੁਆਰਾ ਸ਼ਹੀਦਗੜ ਸਾਹਿਬ ਪਿੰਡ ਸਿਹੌੜਾ ਵਿੱਚ 30 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਸੰਕਰਾ ਆਈ ਕੇਅਰ ਹਸਪਤਾਲ ਦੇ ਡਾਕਟਰਾਂ ਵੱਲੋਂ ਸਵੇਰੇ 9 ਤੋਂ 2 ਵਜੇ ਤੱਕ ਚਿੱਟੇ ਮੋਤੀ ਦਾ ਚੈਕਅੱਪ ਤੇ ਅਪਰੇਸ਼ਨ ਕੀਤੇ ਜਾਣਗੇ। ਪ੍ਰਬੰਧਕਾਂ ਨੇ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਆਧਾਰ ਕਾਰਡ ਦੀ ਕਾਪੀ ਨਾਲ ਲਿਆਉਣ।
Advertisement
Advertisement
×