ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ

ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ

ਲੁਧਿਆਣਾ: ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਸੰਦੀਪ ਕੁਮਾਰ ਵਾਸੀ ਨਿਸ਼ਾਂਤ ਬਾਗ ਸਲੇਮ ਟਾਬਰੀ ਖ਼ਿਲਾਫ਼ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਮਹਿੰਦੀ ਲਗਵਾਉਣ ਲਈ ਘਰੋਂ ਗਈ ਸੀ ਪਰ ਵਾਪਸ ਨਹੀਂ ਆਈ। ਭਾਲ ਕਰਨ ’ਤੇ ਪਤਾ ਲੱਗਾ ਹੈ ਕਿ ਸੰਦੀਪ ਉਸ ਨੂੰ ਵਰਗਲਾ ਕੇ ਲੈ ਗਿਆ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਭਾਲ ਆਰੰਭ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All