ਪੁਲੀਸ ਮੁਲਾਜ਼ਮਾਂ ਲਈ ਫਸਟ ਏਡ ਸਿਖਲਾਈ ਕੈਂਪ
ਇਥੋਂ ਦੀ ਪੁਲੀਸ ਵੱਲੋਂ ਆਪਣੇ ਸਾਰੇ ਕਰਮਚਾਰੀਆਂ ਨੂੰ ਫਸਟ ਏਡ ਦੇ ਨਵੀਨਤਮ ਨੁਕਤਿਆਂ ਤੋਂ ਜਾਣੂ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਵੱਖ ਵੱਖ ਥਾਣਿਆਂ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਫਸਟ ਏਡ ਦੀ ਸਿਖਲਾਈ ਦੇਣ ਲਈ ਕੈਂਪ ਲਾਏ...
Advertisement
ਇਥੋਂ ਦੀ ਪੁਲੀਸ ਵੱਲੋਂ ਆਪਣੇ ਸਾਰੇ ਕਰਮਚਾਰੀਆਂ ਨੂੰ ਫਸਟ ਏਡ ਦੇ ਨਵੀਨਤਮ ਨੁਕਤਿਆਂ ਤੋਂ ਜਾਣੂ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਵੱਖ ਵੱਖ ਥਾਣਿਆਂ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਫਸਟ ਏਡ ਦੀ ਸਿਖਲਾਈ ਦੇਣ ਲਈ ਕੈਂਪ ਲਾਏ ਜਾ ਰਹੇ ਹਨ। ਐੱਸਐੱਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਮੁਲਾਜ਼ਮਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਮੁੱਢਲੀ ਸਹਾਇਤਾ ਸਬੰਧੀ ਤਕਨੀਕਾਂ ਸਿੱਖਣ ਦੀ ਲੋੜ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਵੀ ਯੋਜਨਾ ਹੈ ਤਾਂ ਜੋ ਕੁਦਰਤੀ ਆਫ਼ਤਾਂ ਤੋਂ ਇਲਾਵਾ ਸੜਕ ਹਾਦਸਿਆਂ, ਅੱਗ ਲੱਗਣ ਦੀਆਂ ਘਟਨਾਵਾਂ ਆਦਿ ਨਾਲ ਨਜਿੱਠਿਆ ਜਾ ਸਕੇ।
Advertisement
Advertisement
×