ਲੁਧਿਆਣਾ ਵਿੱਚ ਕਰੋਨਾ ਕਾਰਨ ਚਾਰ ਮੌਤਾਂ

ਲੁਧਿਆਣਾ ਵਿੱਚ ਕਰੋਨਾ ਕਾਰਨ ਚਾਰ ਮੌਤਾਂ

ਖੇਤਰੀ ਪ੍ਰਤੀਨਿਧ

ਲੁਧਿਆਣਾ, 29 ਨਵੰਬਰ

ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 105 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ ਚਾਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਕਰੋਨਾ ਮਰੀਜ਼ਾਂ ਵਿੱਚੋਂ 92 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਜਦਕਿ 13 ਮਰੀਜ਼ ਹੋਰਨਾਂ ਰਾਜਾਂ ਅਤੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਗਏ ਹਨ। ਇਨ੍ਹਾਂ ਤੋਂ ਇਲਾਵਾ ਜਿਹੜੀਆਂ ਚਾਰ ਮੌਤਾਂ ਹੋਈਆਂ, ਉਨ੍ਹਾਂ ਵਿੱਚ ਲੁਧਿਆਣਾ ਤੋਂ ਦੋ, ਜਲੰਧਰ ਅਤੇ ਜੰਮੂ ਤੇ ਕਸ਼ਮੀਰ ਨਾਲ ਸਬੰਧਤ ਇੱਕ-ਇੱਕ ਮਰੀਜ਼ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All