ਵਿਦੇਸ਼ ਭੇਜਣ ਦੇ ਨਾਂ ’ਤੇ ਸਾਢੇ 17 ਲੱਖ ਦੀ ਠੱਗੀ, 3 ਖ਼ਿਲਾਫ਼ ਕੇਸ ਦਰਜ

ਵਿਦੇਸ਼ ਭੇਜਣ ਦੇ ਨਾਂ ’ਤੇ ਸਾਢੇ 17 ਲੱਖ ਦੀ ਠੱਗੀ, 3 ਖ਼ਿਲਾਫ਼ ਕੇਸ ਦਰਜ

ਜੋਗਿੰਦਰ ਸਿੰਘ ਓਬਰਾਏ

ਖੰਨਾ, 21 ਅਕਤੂਬਰ

ਅੱਜ ਪੁਲੀਸ ਨੇ ਇਥੋਂ ਦੇ ਨੇੜਲੇ ਪਿੰਡ ਚੱਕ ਸਰਾਏ ਦੀ ਵਸਨੀਕ ਜਸਵਿੰਦਰ ਕੌਰ ਦੀ ਸ਼ਿਕਾਇਤ ’ਤੇ ਵਿਦੇਸ਼ ਭੇਜਣ ਦੇ ਨਾਂ ’ਤੇ 17 ਲੱਖ 55 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਲਵੀਰ ਸਿੰਘ ਵਾਸੀ ਹੁਸ਼ਿਆਰਪੁਰ, ਮਨਸਿਮਰਨ ਸਿੰਘ ਚੰਨੀ ਵਾਸੀ ਡਕੋਹਾ ਜਲੰਧਰ ਅਤੇ ਦਲਵਿੰਦਰ ਕੌਰ ਵਾਸੀ ਮਿਲਰਗੰਜ ਲੁਧਿਆਣਾ ਵਜੋਂ ਹੋਈ। ਜਸਵਿੰਦਰ ਕੌਰ ਨੇ ਕਥਿਤ ਦੋਸ਼ੀਆਂ ’ਤੇ ਵੀਜ਼ਾ ਲੈ ਕੇ ਦੇਣ ਦੇ ਨਾਂ ’ਤੇ ਝੂਠੇ ਦਸਤਾਵੇਜ਼ ਪੇਸ਼ ਕਰਨ ਦਾ ਦੋਸ਼ ਵੀ ਲਾਇਆ। ਉਸ ਨੇ ਕਿਹਾ ਕਿ ਮੁਲਜ਼ਮਾਂ ਨੇ 17 ਲੱਖ 55 ਹਜ਼ਾਰ ਰੁਪਏ ਲਏ ਅਤੇ ਗਲਤ ਵੀਜ਼ਾ ਅਪਲਾਈ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All