ਕੂੜਾ ਚੁੱਕਣ ਵਾਲੀਆਂ ਗੱਡੀਆਂ ਆਨੰਦਪੁਰ ਸਾਹਿਬ ਭੇਜੀਆਂ
ਨਗਰ ਕੌਂਸਲ ਦੋਰਾਹਾ ਦੇ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿੱਚ ਮਨਾਇਆ ਜਾ ਰਿਹਾ ਹੈ। ਇਸ ਲਈ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ...
Advertisement
ਨਗਰ ਕੌਂਸਲ ਦੋਰਾਹਾ ਦੇ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿੱਚ ਮਨਾਇਆ ਜਾ ਰਿਹਾ ਹੈ। ਇਸ ਲਈ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਹਦਾਇਤਾਂ ’ਤੇ ਨਗਰ ਕੌਂਸਲ ਦੋਰਾਹਾ ਵੱਲੋਂ ਘਰ-ਘਰ ਕੂੜਾ ਚੁੱਕਣ ਵਾਲੀਆਂ ਗੱਡੀਆਂ ਸਮਾਗਮ ਵਿੱਚ ਸੇਵਾ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੱਡੀਆਂ ਸਮਾਗਮ ਵਿੱਚ ਰਹਿਣਗੀਆਂ ਉਸ ਸਮੇਂ ਤੱਕ ਸ਼ਹਿਰ ਵਿੱਚ ਘਰੇਲੂ ਕੂੜਾ ਨਹੀਂ ਚੁੱਕਿਆ ਜਾਵੇਗਾ। ਨਗਰ ਕੌਂਸਲ ਦੀਆਂ ਗੱਡੀਆਂ 1 ਜਾਂ 2 ਦਿਨ ਛੱਡ ਕੇ ਕੂੜਾ ਇੱਕਠਾ ਕਰਨ ਆਉਣਗੀਆਂ।
Advertisement
Advertisement
