ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰਾ ਮਾਡਲ ਗ੍ਰਾਮ ਵਿੱਖੇ ਹੋਇਆ ਗੁਰਮਤਿ ਸਮਾਗਮ

ਲੁਧਿਆਣਾ: ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਗਰਾਮ ਵਿੱਚ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸੁੰਦਰ ਟੈਲੀ ਫ਼ਿਲਮਸਟੂਡੀਓ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਭਾਈ ਮੰਝ ਸੇਵਕ ਜੱਥਾ ਮਾਡਲ ਗਰਾਮ ਦੇ ਜਥੇ ਨੇ ਕੀਰਤਨ ਅਤੇ ਸਿਮਰਨ...
Advertisement

ਲੁਧਿਆਣਾ: ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਗਰਾਮ ਵਿੱਚ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸੁੰਦਰ ਟੈਲੀ ਫ਼ਿਲਮਸਟੂਡੀਓ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਭਾਈ ਮੰਝ ਸੇਵਕ ਜੱਥਾ ਮਾਡਲ ਗਰਾਮ ਦੇ ਜਥੇ ਨੇ ਕੀਰਤਨ ਅਤੇ ਸਿਮਰਨ ਅਭਿਆਸ ਕਰਾਇਆ। ਇਸ ਤੋਂ ਇਲਾਵਾ ਬੀਬੀਆਂ ਦੇ ਜਥੇ ਨੇ ਵੀ ਹਾਜ਼ਰੀ ਲਵਾਈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਸਚਦੇਵਾ, ਜਸਬੀਰ ਸਿੰਘ ਖੁਰਾਨਾ, ਪਰਮਜੀਤ ਸਿੰਘ, ਕੰਵਲਜੀਤ ਸਿੰਘ ਬਿੱਟੂ, ਭੁਪਿੰਦਰ ਸਿੰਘ ਮਨੋਚਾ, ਹਰਵਿੰਦਰ ਮੋਹਨ ਸਿੰਘ ਖਾਲਸਾ, ਹਰਜੀਤ ਸਿੰਘ ਅਹੂਜਾ ਅਤੇ ਵਰਿੰਦਰਪਾਲ ਸਿੰਘ ਬਿੰਦਰਾ ਨੇ ਤਜਿੰਦਰ ਪਾਲ ਸਿੰਘ, ਕਿਰਪਾਲ ਕੌਰ ਅਤੇ ਗੁਰਦੀਪ ਕੌਰ ਦਾ ਸਨਮਾਨ ਕੀਤਾ।‌ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। -ਨਿੱਜੀ ਪੱਤਰ ਪ੍ਰੇਰਕ

Advertisement

Advertisement