ਜੀਐੱਨਕੇਸੀਡਬਲਿਊ ’ਚ ਗੁਰੂ ਪੁੰਨਿਆ ਮਨਾਈ ਗਈ
ਖੇਤਰੀ ਪ੍ਰਤੀਨਿਧ ਲੁਧਿਆਣਾ, 10 ਜੁਲਾਈ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈੱਨ ਨੇ ਅੱਜ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਗੁਰੂ ਪੁੰਨਿਆ ਦਾ ਤਿਉਹਾਰ ਮਨਾਇਆ। ਭਾਰਤੀ ਗਿਆਨ ਅਨੁਸਾਰ ਗੁਰੂ ਹਰ ਕਿਸੇ ਦੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ...
Advertisement
ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਜੁਲਾਈ
Advertisement
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈੱਨ ਨੇ ਅੱਜ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਗੁਰੂ ਪੁੰਨਿਆ ਦਾ ਤਿਉਹਾਰ ਮਨਾਇਆ। ਭਾਰਤੀ ਗਿਆਨ ਅਨੁਸਾਰ ਗੁਰੂ ਹਰ ਕਿਸੇ ਦੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਕਾਲਜ ਦੇ ਅਧਿਆਪਕਾਂ ਨੇ ਇਕੱਠੇ ਹੋ ਕੇ ਆਪਣੇ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਆਪਣੇ ਭਰਪੂਰ ਅਨੁਭਵ ਸਾਂਝੇ ਕੀਤੇ। ਪ੍ਰਿੰਸੀਪਲ ਡਾ.ਮਨੀਤਾ ਕਾਹਲੋਂ ਨੇ ਇਸ ਸ਼ੁਭ ਦਿਹਾੜੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਸਹੀ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।
Advertisement
×