ਹੋਮਿਓਪੈਥੀ ਕੈਂਪ ਭਲਕੇ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐੱਸ ਸੀ ਬੀ ਸੀ ਭਲਾਈ ਮੰਚ ਵੱਲੋਂ ਸਤਿ ਕਰਤਾਰ ਹੋਮੀਓ ਫਾਰਮੇਸੀ ਮੁੱਲਾਂਪੁਰ ਦੇ ਸਹਿਯੋਗ ਨਾਲ ਕੈਂਪ ਲਾਇਆ ਜਾ ਰਿਹਾ ਹੈ। ਮੰਚ ਦੇ ਪ੍ਰਧਾਨ ਜਸਵੀਰ ਸਿੰਘ ਪਮਾਲ ਨੇ ਦੱਸਿਆ ਕਿ ਇਹ...
Advertisement
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐੱਸ ਸੀ ਬੀ ਸੀ ਭਲਾਈ ਮੰਚ ਵੱਲੋਂ ਸਤਿ ਕਰਤਾਰ ਹੋਮੀਓ ਫਾਰਮੇਸੀ ਮੁੱਲਾਂਪੁਰ ਦੇ ਸਹਿਯੋਗ ਨਾਲ ਕੈਂਪ ਲਾਇਆ ਜਾ ਰਿਹਾ ਹੈ। ਮੰਚ ਦੇ ਪ੍ਰਧਾਨ ਜਸਵੀਰ ਸਿੰਘ ਪਮਾਲ ਨੇ ਦੱਸਿਆ ਕਿ ਇਹ ਕੈਂਪ 16 ਨਵੰਬਰ ਦਿਨ ਐਤਵਾਰ ਨੂੰ ਦਸ ਤੋਂ ਦੋ ਵਜੇ ਤਕ ਡਿਸਪੈਂਸਰੀ ਵਿਖੇ ਲੱਗੇਗਾ। ਕੈਂਪ ਦੌਰਾਨ ਲੋੜਵੰਦਾਂ ਨੂੰ ਦਵਾਈ ਵੀ ਮੰਚ ਵਲੋਂ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹ ਲੈਣ।Advertisement
Advertisement
Advertisement
×

