ਸਕੂਲ ’ਚ ਅੰਤਰ-ਹਾਊਸ ਮੁਕਾਬਲਾ ਕਰਵਾਇਆ
ਇਥੇ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਿੱਚ ਵਿਦਿਆਰਥੀਆਂ ਅੰਦਰ ਲੁਕੀ ਕਲਾ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਾਉਣ ਦੇ ਮਕਸਦ ਨਾਲ ਅੰਤਰ-ਹਾਊਸ ਸੜਕ ਸੁਰੱਖਿਆ ਵਿਸ਼ੇ ’ਤੇ ਪੀ ਪੀ ਟੀ ਮੇਕਿੰਗ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ।...
Advertisement
ਇਥੇ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਿੱਚ ਵਿਦਿਆਰਥੀਆਂ ਅੰਦਰ ਲੁਕੀ ਕਲਾ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਾਉਣ ਦੇ ਮਕਸਦ ਨਾਲ ਅੰਤਰ-ਹਾਊਸ ਸੜਕ ਸੁਰੱਖਿਆ ਵਿਸ਼ੇ ’ਤੇ ਪੀ ਪੀ ਟੀ ਮੇਕਿੰਗ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਪੀ ਪੀ ਟੀ ਰਾਹੀਂ ਬੱਚਿਆ ਨੇ ਸੁਰੱਖਿਅਤ ਡਰਾਈਵਿੰਗ ਦੀ ਆਦਤ, ਟ੍ਰੈਫਿਕ ਨਿਯਮਾਂ ਬਾਰੇ ਦੱਸਣ ਦੀ ਕੋਸ਼ਿਸ਼ ਕੀਤੀ। ਇਸੇ ਤਰ੍ਹਾਂ ਪੋਸਟਰ ਬਣਾਉਣ ’ਚ ਖੇਡ ਭਾਵਨਾ, ਟੀਮ ਵਰਕ, ਸਿਹਤਮੰਦ ਲਾਈਫਸਟਾਇਲ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਸਕੂਲ ਪ੍ਰਿੰਸੀਪਲ ਗੁਰਮੰਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Advertisement
Advertisement
Advertisement
×

