ਕੌਮਾਂਤਰੀ ਅਥਲੀਟ ਸਬਜ਼ੀ ਵੇਚਣ ਲਈ ਮਜ਼ਬੂਰ

ਕੌਮਾਂਤਰੀ ਅਥਲੀਟ ਸਬਜ਼ੀ ਵੇਚਣ ਲਈ ਮਜ਼ਬੂਰ

ਰੇਹੜੀ ’ਤੇ ਸਬਜ਼ੀ ਵੇਚਦਾ ਹੋਇਆ ਕੌਮਾਂਤਰੀ ਅਥਲੀਟ ਤਰੁਣ ਸ਼ਰਮਾ।

ਜੋਗਿੰਦਰ ਸਿੰਘ ਓਬਰਾਏ
ਖੰਨਾ, 11 ਜੁਲਾਈ

ਖੰਨਾ ਸ਼ਹਿਰ ਦਾ ਅੰਤਰਰਾਸ਼ਟਰੀ ਪੈਰਾ ਕਰਾਟੇ ਅਥਲੀਟ ਤਰੁਣ ਸ਼ਰਮਾ ਜੋ ਕਿ ਸ਼ਹਿਰ ਦਾ ਨਾਂ ਦੇਸ਼ ਪੱਧਰ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਚਮਕਾ ਚੁੱਕਿਆ ਹੈ, ਪਰ ਹੁਣ ਲੌਕਡਾਊਨ ਕਾਰਨ ਤਰੁਣ ਦੇ ਹਲਾਤ ਅਜਿਹੇ ਹਨ ਕਿ ਉਸ ਨੂੰ ਘਰ ਦਾ ਖਰਚਾ ਚਲਾਉਣ ਲਈ ਸਬਜ਼ੀ ਦੀ ਰੇਹੜੀ ਲਗਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਤਰੁਣ ਦਾ ਕਹਿਣਾ ਹੈ ਕਿ ਉਸ ਨੇ ਕੌਮਾਂਤਾਰੀ ਪੱਧਰ ਤੱਕ ਦੇਸ਼ ਦਾ ਨਾਂ ਰੌਸ਼ਨ ਕੀਤਾ, ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਉਸ ਦੀ ਬਾਂਹ ਨਹੀਂ ਫੜੀ। ਉਸ ਨੇ ਕਿਹਾ ਕਿ ਉਸ ਨੂੰ ਕੋਈ ਦਿੱਕਤ ਨਹੀਂ ਕਿ ਉਹ ਸਬਜ਼ੀ ਵੇਚ ਰਿਹਾ ਹੈ, ਪਰ ਜੋ ਸਰਕਾਰਾਂ ਦੇਸ਼ ਦੇ ਖਿਡਾਰੀਆਂ ਲਈ ਵਧੀਆ ਸਹੂਲਤਾਂ ਦੇਣ ਦਾ ਦਾਅਵਾ ਕਰਦੀਆਂ ਹਨ, ਇਨ੍ਹਾਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਹੀ ਅੱਜ ਊਹ ਸਬਜ਼ੀਆਂ ਵੇਚਣ ਲਈ ਮਜ਼ਬੂਰ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All