ਕੌਮਾਂਤਰੀ ਸਾਖਰਤਾ ਦਿਵਸ ਮਨਾਇਆ
ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੇ ਅੰਗਰੇਜ਼ੀ ਦੇ ਪੀਜੀ ਵਿਭਾਗ ਨੇ ਕਾਲਜ ਕੈਂਪਸ ਵਿੱਚ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਸਾਲ ਦਾ ਥੀਮ ‘ਡਿਜੀਟਲ ਯੁੱਗ ਵਿੱਚ ਸਾਖਰਤਾ ਨੂੰ ਉਤਸ਼ਾਹਿਤ ਕਰਨਾ’ ਹੈ। ਇਸਦਾ...
Advertisement
ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੇ ਅੰਗਰੇਜ਼ੀ ਦੇ ਪੀਜੀ ਵਿਭਾਗ ਨੇ ਕਾਲਜ ਕੈਂਪਸ ਵਿੱਚ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਸਾਲ ਦਾ ਥੀਮ ‘ਡਿਜੀਟਲ ਯੁੱਗ ਵਿੱਚ ਸਾਖਰਤਾ ਨੂੰ ਉਤਸ਼ਾਹਿਤ ਕਰਨਾ’ ਹੈ। ਇਸਦਾ ਉਦੇਸ਼ ਵਿਸ਼ਵਵਿਆਪੀ, ਖੇਤਰੀ, ਰਾਸ਼ਟਰੀ ਅਤੇ ਸਥਾਨਕ ਪੱਧਰ ’ਤੇ ਸਾਖਰਤਾ ਵਿੱਚ ਪ੍ਰਗਤੀ ਦਾ ਜਸ਼ਨ ਮਨਾਉਣਾ ਹੈ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਸਾਖਰਤਾ ਨੂੰ ਉਤਸ਼ਾਹਿਤ ਕਰਨ ਅਤੇ ਸਾਖਰਤਾ ਦੇ ਪ੍ਰਗਤੀਸ਼ੀਲ ਮੁੱਲਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।
Advertisement
Advertisement