ਕਮਲਪ੍ਰੀਤ ਨੇ ’ਵਰਸਿਟੀ ’ਚ ਪੁਜ਼ੀਸ਼ਨ ਹਾਸਲ ਕੀਤੀ
ਸਰਕਾਰੀ ਕਾਲਜ ਲੁਧਿਆਣਾ ਦੀ ਵਿਦਿਆਰਥਣ ਨੇ ’ਵਰਸਿਟੀ ਵਿੱਚੋਂ ਪੁਜੀਸ਼ਨ ਹਾਸਲ ਕੀਤੀ। ਕਾਲਜ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਵਿੱਚ ਕਾਲਜ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਬੀਬੀਏ 6ਵੇਂ ਸਮੈਸਟਰ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ’ਵਰਸਿਟੀ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ...
Advertisement
Advertisement
×