ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਪਾਲ ਸਿੰਘ ਨੌਲੀ
ਜਲੰਧਰ, 5 ਜੁਲਾਈ

ਜਲੰਧਰ ਵਿੱਚ ਕਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਇਕੇ ਕਰੋਨਾ ਦੇ 71 ਨਵੇਂ ਮਰੀਜ਼ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 900 ਤੱਕ ਪੁੱਜ ਗਈ ਹੈ।
ਲੁਧਿਆਣਾ(ਟਨਸ): ਲੁਧਿਆਣਾ ਕੇਂਦਰੀ ਜੇਲ੍ਹ ਦੇ ਵਿਸ਼ੇਸ ਸੈੱਲ ਵਿੱਚ ਬੰਦ 26 ਕੈਦੀ ਤੇ ਹਵਾਲਾਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਸ ਕਾਰਨ ਜੇਲ੍ਹ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All