ਖੰਗੂੜਾ ਦਾ ‘ਆਪ’ ਵਰਕਰਾਂ ਵੱਲੋਂ ਸਨਮਾਨ
ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵੇਂ ਥਾਪੇ ਚੇਅਰਮੈਨ ਜਤਿੰਦਰ ਖੰਗੂੜਾ ਦਾ ਅੱਜ ‘ਆਪ’ ਵਾਲੰਟਿਅਰਾਂ ਵੱਲੋਂ ਸਵਾਗਤ ਕੀਤਾ ਗਿਆ। ‘ਆਪ’ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਜਤਿੰਦਰ ਖੰਗੂੜਾ ਨੂੰ ਚੇਅਰਮੈਨ ਬਣਾਉਣ ਤੋਂ ਇਲਾਵਾ ਸ਼ਹਿਰ ਵਿੱਚ 7 ਮੈਂਬਰ ਵੀ ਨਿਯੁਕਤ ਕੀਤੇ...
Advertisement
ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵੇਂ ਥਾਪੇ ਚੇਅਰਮੈਨ ਜਤਿੰਦਰ ਖੰਗੂੜਾ ਦਾ ਅੱਜ ‘ਆਪ’ ਵਾਲੰਟਿਅਰਾਂ ਵੱਲੋਂ ਸਵਾਗਤ ਕੀਤਾ ਗਿਆ। ‘ਆਪ’ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਜਤਿੰਦਰ ਖੰਗੂੜਾ ਨੂੰ ਚੇਅਰਮੈਨ ਬਣਾਉਣ ਤੋਂ ਇਲਾਵਾ ਸ਼ਹਿਰ ਵਿੱਚ 7 ਮੈਂਬਰ ਵੀ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਦਸਮੇਸ਼ ਸਿੰਘ, ਮਨਜੀਤ ਸਿੰਘ ਹਰਮਨ, ਨਵਦੀਪ ਨਵੀ, ਤਜਿੰਦਰ ਸਿੰਘ ਮਿੱਠੂ, ਤਜਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਰਾਣਾ ਕੂਨਰ, ਮਾਸਟਰ ਅਵਤਾਰ ਸਿੰਘ ਸ਼ਾਮਲ ਹਨ। ਚੇਅਰਮੈਨ ਤੇ ਸਾਰੇ ਹੀ ਮੈਂਬਰਾਂ ਦਾ ਅੱਜ ਸ਼ਹਿਰ ਦੇ ਆਪ ਵਰਕਰਾਂ ਤੇ ਤੇ ਵਾਲੰਟੀਅਰਾਂ ਨੇ ਸਵਾਗਤ ਕੀਤਾ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Advertisement
Advertisement
×