ਖੰਨਾ: ਦਿੱਲੀ ਤੋਂ ਤਰਨ ਤਾਰਨ ’ਚ ਸਪਲਾਈ ਕਰਨ ਲਈ ਲਿਆਂਦੀ ਚਾਰ ਕਿਲੋ ਹੈਰੋਇਨ ਸਣੇ ਦੋ ਕਾਬੂ

ਖੰਨਾ: ਦਿੱਲੀ ਤੋਂ ਤਰਨ ਤਾਰਨ ’ਚ ਸਪਲਾਈ ਕਰਨ ਲਈ ਲਿਆਂਦੀ ਚਾਰ ਕਿਲੋ ਹੈਰੋਇਨ ਸਣੇ ਦੋ ਕਾਬੂ

ਜੋਗਿੰਦਰ ਸਿੰਘ ਓਬਰਾਏ

ਖੰਨਾ, 8 ਅਪਰੈਲ

ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਡੀਐੱਸਪੀ ਰਾਜਨਪਰਮਿੰਦਰ ਸਿੰਘ, ਇੰਸਪੈਕਟਰ ਵਿਨੋਦ ਕੁਮਾਰ ਅਤੇ ਹੇਮੰਤ ਕੁਮਾਰ ਨੇ ਇਥੋਂ ਦੇ ਮਾਲ ਨੇੜੇ ਗੋਬਿੰਦਗੜ੍ਹ ਤੋਂ ਆ ਰਹੀ ਸਵਿੱਫ਼ਟ ਕਾਰ ਪੀਬੀ-29 ਡਬਲਯੂ-4372 ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 4 ਕਿਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਸੈਦੇਸਾਹ (ਮੋਗਾ) ਅਤੇ ਬਲਵਿੰਦਰ ਸਿੰਘ ਵਾਸੀ ਨਵੀਂ ਕਲੋਨੀ ਫਤਿਹਗੜ੍ਹ ਪੰਚਤੂਰ (ਮੋਗਾ) ਵਜੋਂ ਹੋਈ। ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਇਹ ਹੈਰੋਇਨ ਦਿੱਲੀ ਤੋਂ ਲਿਆਂਦੀ ਸੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਏਰੀਏ ਵਿਚ ਸਪਲਾਈ ਕਰਨੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All