ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ
                    ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਨਾਮ ਬਾਣੀ ਦਾ ਲਾਹਾ ਖੱਟਿਆ। ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਾਏ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ...
                
        
        
    
                 Advertisement 
                
 
            
        ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਨਾਮ ਬਾਣੀ ਦਾ ਲਾਹਾ ਖੱਟਿਆ। ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਾਏ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਸੁਖਦੇਵ ਸਿੰਘ ਲੁਧਿਆਣਾ ਤੇ ਭਾਈ ਪਰਮਿੰਦਰ ਸਿੰਘ ਪਵਾਰ ਨੇ ਗੁਰਬਾਣੀ ਕੀਰਤਨ ਕੀਤਾ। ਪ੍ਰਧਾਨ ਭੁਪਿੰਦਰ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਭਾਈ ਜੋਗਿੰਦਰ ਸਿੰਘ ਰਿਆੜ ਤੇ ਉਨ੍ਹਾਂ ਦੇ ਸਾਥੀਆਂ ਨੇ ਕੀਰਤਨੀ ਜਥੇ ਦਾ ਸਨਮਾਨ ਕੀਤਾ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਰਜਿੰਦਰ ਸਿੰਘ ਮਕੱੜ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਡਾ. ਮਨਰੂਪ ਕੌਰ ਬਾਣੀ ਤੇ ਡਾ. ਕਰਨਦੀਪ ਸਿੰਘ ਸਿਮਰਨ ਹਾਜ਼ਰ ਸਨ।
                 Advertisement 
                
 
            
        
                 Advertisement 
                
 
            
        