ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਬੁੱਢਾ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ...
ਕੀਰਤਨੀਏ ਭਾਈ ਸੁਖਵੰਤ ਸਿੰਘ ਦੇ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement
Advertisement