ਕੋਟਾਂ ਸਕੂਲ ਦੀਆਂ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰੀ ਟੀਮ ’ਚ ਚੋਣ
ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੰਡਰ-14 ਲੜਕੀਆਂ ਦੀ ਖੋ-ਖੋ ਟੀਮ ਨੇ ਖੰਨਾ ਜ਼ੋਨਲ ਵਿਚ ਦੂਜਾ ਸਥਾਨ ਹਾਸਲ ਕੀਤਾ ਜਦਕਿ ਚਾਰ ਵਿਦਿਆਰਥਣਾਂ ਹਰਨੀਤ ਕੌਰ, ਖੁਸ਼ਪ੍ਰੀਤ ਕੌਰ, ਜ਼ੋਬਨਪ੍ਰੀਤ ਕੌਰ ਅਤੇ ਬਲਜੋਤ ਕੌਰ...
Advertisement
ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੰਡਰ-14 ਲੜਕੀਆਂ ਦੀ ਖੋ-ਖੋ ਟੀਮ ਨੇ ਖੰਨਾ ਜ਼ੋਨਲ ਵਿਚ ਦੂਜਾ ਸਥਾਨ ਹਾਸਲ ਕੀਤਾ ਜਦਕਿ ਚਾਰ ਵਿਦਿਆਰਥਣਾਂ ਹਰਨੀਤ ਕੌਰ, ਖੁਸ਼ਪ੍ਰੀਤ ਕੌਰ, ਜ਼ੋਬਨਪ੍ਰੀਤ ਕੌਰ ਅਤੇ ਬਲਜੋਤ ਕੌਰ ਦੀ ਚੋਣ ਜ਼ਿਲ੍ਹਾ ਪੱਧਰੀ ਟੀਮ ਲਈ ਕੀਤੀ ਗਈ ਹੈ। ਮੁਕਾਬਲਿਆਂ ਵਿਚ ਹਰਨੀਤ ਕੌਰ, ਕੋਮਲਪ੍ਰੀਤ ਕੌਰ, ਜੋਸ਼ਿਤਾ ਸ਼ਰਮਾ, ਜ਼ੋਬਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਮਨਜੋਤ ਕੌਰ, ਜੈਸਮੀਨ ਕੌਰ, ਗੁਰਲੀਨ ਕੌਰ, ਪਰਮਿੰਦਰ ਕੌਰ, ਏਜਲਪ੍ਰੀਤ ਕੌਰ, ਅਰਸ਼ਦੀਪ ਕੌਰ ਨੇ ਚੰਗਾ ਪ੍ਰਦਰਸ਼ਨ ਕੀਤਾ। ਉਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Advertisement
Advertisement
×