DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਨੇੜਿਓਂ ਮਜ਼ਦੂਰ ਦੀ ਲਾਸ਼ ਮਿਲੀ

ਪਿੰਡ ਭੱਟੀਆਂ ਵਿੱਚ ਸੜਕ ਨੇੜਿਓਂ ਇੱਕ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸ਼ਿਵ ਸ਼ੰਕਰ (60) ਵਾਸੀ ਬਿਹਾਰ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਵਿਅਕਤੀ ਪਿੰਡ ਤੋਂ ਜਾਂਦੀ ਇੱਕ ਲਿੰਕ ਸੜਕ...

  • fb
  • twitter
  • whatsapp
  • whatsapp
Advertisement

ਪਿੰਡ ਭੱਟੀਆਂ ਵਿੱਚ ਸੜਕ ਨੇੜਿਓਂ ਇੱਕ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸ਼ਿਵ ਸ਼ੰਕਰ (60) ਵਾਸੀ ਬਿਹਾਰ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਵਿਅਕਤੀ ਪਿੰਡ ਤੋਂ ਜਾਂਦੀ ਇੱਕ ਲਿੰਕ ਸੜਕ ਨੇੜੇ ਡਿੱਗਿਆ ਪਿਆ ਹੈ। ਇਹ ਵਿਅਕਤੀ ਇੱਕ ਡੇਅਰੀ ਵਿੱਚ ਮਜ਼ਦੂਰੀ ਕਰਦਾ ਸੀ ਅਤੇ ਇਸ ਦੀ ਮੌਤ ਕਿਵੇਂ ਹੋਈ ਉਹ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਪਤਾ ਲੱਗੇਗਾ। ਮੁੱਢਲੀ ਜਾਂਚ ਦੌਰਾਨ ਇਹ ਸੜਕ ’ਤੇ ਮੂੰਹ ਭਾਰ ਸੜਕ ’ਤੇ ਡਿੱਗਿਆ ਮਿਲਿਆ ਜਿਸ ਕਾਰਨ ਉਸਦੇ ਚਿਹਰੇ ’ਤੇ ਸੱਟ ਦੇ ਨਿਸ਼ਾਨ ਸਨ। ਪੁਲੀਸ ਅਨੁਸਾਰ ਇਹ ਕੋਈ ਸੜਕ ਹਾਦਸਾ ਵਾਪਰਿਆ ਜਾਂ ਇਹ ਸ਼ਰਾਬ ਪੀ ਕੇ ਡਿੱਗ ਗਿਆ ਇਸ ਦੀ ਜਾਂਚ ਜਾਰੀ ਹੈ।

Advertisement
Advertisement
×