ਲੁਧਿਆਣਾ ਬੰਬ ਕਾਂਡ ਦਾ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : The Tribune India

ਲੁਧਿਆਣਾ ਬੰਬ ਕਾਂਡ ਦਾ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਲੁਧਿਆਣਾ ਬੰਬ ਕਾਂਡ ਦਾ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਗਗਨ ਅਰੋੜਾ

ਲੁਧਿਆਣਾ, 2 ਦਸੰਬਰ

ਲੁਧਿਆਣਾ ਅਦਾਲਤ ਬੰਬ ਕਾਂਡ ਦੇ ਮੁਲਜ਼ਮ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਫ਼ਰਾਰ ਅਤਿਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ ਸੀ। ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਮਿਆਦੀਆਂ ਕਲਾਂ ਦਾ ਰਹਿਣ ਵਾਲਾ ਹੈ। ਕਈ ਮਾਮਲਿਆਂ ਵਿਚ ਲੋੜੀਂਦੇ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ 'ਤੇ ਐੱਨਆਈਏ ਨੇ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All